Psalms 124:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ। ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਤੇ ਧਰਤੀ ਦਾ ਕਰਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।