Psalms 125:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!