Psalms 125:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ। ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ। ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।