Psalms 125:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਪੁਣੇ ਦਾ ਰਾਜ ਡੰਡਾ ਧਰਮੀਆਂ ਦੇ ਹਿੱਸੇ ਉੱਤੇ ਟਿਕਿਆ ਨਾ ਰਹੇਗਾ, ਮਤੇ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।