Psalms 125:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ। ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਨਾਲੇ ਸਿੱਧੇ ਮਨ ਵਾਲਿਆਂ ਨਾਲ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।