Psalms 125:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ। ਇਸਰਾਏਲ ਵਿੱਚ ਸ਼ਾਂਤੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।