Psalms 126:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!