Psalms 126:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!