Psalms 126:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਸਾਡੇ ਲਈ ਵੱਡੇ ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!