Psalms 127:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇ ਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।