Psalms 127:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ ਵਕਤ ਜਾਇਆ ਕਰਨਾ ਹੀ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ ਜਦੋਂ ਉਹ ਸੁੱਤੇ ਪਏ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਸਵੇਰ ਦਾ ਉੱਠਣਾ ਤੇ ਅਵੇਰ ਤੀਕ ਬੈਠੇ ਰਹਿਣਾ, ਤੇ ਦੁਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪ੍ਰੀਤਮ ਨੂੰ ਨੀਂਦ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।