Psalms 127:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜੁਆਨੀ ਦੇ ਪੁੱਤ੍ਰ ਹਨ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,