Psalms 127:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ। ਉਹ ਬੰਦਾ ਕਦੇ ਵੀ ਨਹੀਂ ਹਾਰੇਗਾ। ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਮਰਦ ਜਿਹ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਅਜੇਹੇ ਸ਼ਰਮਿੰਦੇ ਨਾ ਹੋਣਗੇ ਜਦ ਓਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਨਗੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!