Psalms 128:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਹੱਥਾਂ ਦੀ ਕਮਾਈ ਜਰੂਰ ਖਾਏਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।