Psalms 128:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਵਹੁਟੀ ਫਲਦਾਰ ਦਾਖ ਵਾਂਙੁ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਙੁ ਤੇਰੀ ਮੇਜ਼ ਦੇ ਆਲੇ ਦੁਆਲੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।