Psalms 128:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਦੋਹਤ੍ਰੇ ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।