Psalms 129:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ। ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ ਇਸਰਾਏਲ ਇਉਂ ਆਖੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,