Psalms 129:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ, ਪਰ ਉਹ ਕਦੇ ਵੀ ਨਹੀਂ ਜਿੱਤ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!