Psalms 129:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਚੰਗੇ ਯਹੋਵਾਹ ਨੇ ਮੇਰੇ ਫ਼ੰਦੇ ਕੱਟ ਦਿੱਤੇ, ਅਤੇ ਮੈਨੂੰ ਉਨ੍ਹਾਂ ਮੰਦੇ ਲੋਕਾਂ ਤੋਂ ਅਜ਼ਾਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l