Psalms 129:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਛੱਤ ਉਤਲੇ ਘਾਹ ਵਰਗੇ ਸਨ। ਇਹ ਘਾਹ ਵੱਧਣ ਤੋਂ ਪਹਿਲਾ ਹੀ ਮਰ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,