Psalms 129:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕੀ ਕੋਲੋਂ ਦੀ ਲੰਘਦੇ ਹਨ, ਨਹੀਂ ਆਖਣਗੇ, “ਯਹੋਵਾਹ ਤੁਹਾਨੂੰ ਅਸੀਸ ਦੇਵੇ। ਲੋਕ ਉਨ੍ਹਾਂ ਦਾ ਸਵਾਗਤ ਨਹੀਂ ਕਰਨਗੇ ਅਤੇ ਨਹੀਂ ਆਖਣਗੇ, ‘ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਉੱਤੇ ਅਸੀਸ ਦਿੰਦੇ ਹਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੰਘਣ ਵਾਲੇ ਨਹੀਂ ਆਖਦੇ, \ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ\।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”