Psalms 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਇੱਕ ਖੁਸ਼ੀ ਦਾ ਗੀਤ ਗਾਵਾਂਗਾ, ਕਿਉਂਕਿ ਉਸ ਨੇ ਮੇਰੇ ਲਈ ਚੰਗਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਰਕਾਰ ਜੋ ਕੀਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।