Psalms 130:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਜੀ, ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!