Psalms 130:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।