Psalms 130:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਨਿਸਤਾਰਾ ਕਾਫ਼ੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,