Psalms 130:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ, ਨਿਸਤਾਰਾ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।