Psalms 131:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘੁਮੰਡ ਦੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖਲ ਨਹੀਂ ਦਿੰਦਾ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।