Psalms 132:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਸਦਾ-ਸਦਾ ਲਈ ਮੇਰਾ ਇਹੀ ਸਥਾਨ ਹੋਵੇਗਾ ਮੈਂ ਇਸ ਥਾਂ ਨੂੰ ਚੁਣਦਾ ਹਾਂ ਜਿੱਥੇ ਮੈਂ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਦਾ ਲਈ ਮੇਰਾ ਵਿਸਰਾਮ ਧਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਏਸ ਨੂੰ ਪਸੰਦ ਜੋ ਕਰ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।