Psalms 132:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਦਾਊਦ ਦੇ ਦੁਸ਼ਮਣਾਂ ਨੂੰ ਸ਼ਰਮ ਨਾਲ ਢੱਕ ਦਿਆਂਗਾ। ਪਰ ਮੈਂ ਦਾਊਦ ਦੇ ਪਰਿਵਾਰ ਨੂੰ ਵੱਧਾ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ ।