Psalms 132:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਖਿਆ, “ਮੈਂ ਆਪਣੇ ਘਰ ਅੰਦਰ ਨਹੀਂ ਜਾਵਾਂਗਾ, ਮੈਂ ਆਪਣੇ ਬਿਸਤਰ ਉੱਤੇ ਨਹੀਂ ਲੇਟਾਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,