Psalms 132:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਸ ਬਾਰੇ ਅਫ਼ਰਾਥਾਹ ਵਿੱਚ ਸੁਣਿਆ। ਅਸੀਂ ਕਰਾਰ ਦੇ ਪਵਿੱਤਰ ਸੰਦੂਕ ਨੂੰ ਕਿਰਯਥ-ਯਾਅਰ ਦੇ ਪਹਾੜੀ ਖੇਤਾਂ ਵਿੱਚ ਲੱਭ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ,ਅਸਾਂ ਅਫ਼ਰਾਥਾਹ ਵਿੱਚ ਉਹ ਦੀ ਖਬਰ ਸੁਣੀ, ਉਹ ਸਾਨੂੰ ਯਾਅਰ ਦੀ ਰੜ ਵਿੱਚ ਲੱਭ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।