Psalms 132:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਓ ਅਸੀਂ ਪਵਿੱਤਰ ਤੰਬੂ ਅੰਦਰ ਚੱਲੀਏ। ਅਸੀਂ ਉਸ ਚੌਂਕੀ ਕੋਲ ਉਪਾਸਨਾ ਕਰੀਏ ਜਿੱਥੇ ਪਰਮੇਸ਼ੁਰ ਆਪਣੇ ਕਦਮ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਉਹ ਦੇ ਡੇਹਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਕੀ ਅੱਗੇ ਮੱਥਾ ਟੇਕੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।