Psalms 132:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਆਪਣੇ ਆਸਣ ਤੋਂ ਉੱਠੋ! ਯਹੋਵਾਹ, ਤੁਸੀਂ ਅਤੇ ਤੁਹਾਡਾ ਸ਼ਕਤੀਸ਼ਾਲੀ ਬਕਸਾ ਉੱਠੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਉੱਠ, ਆਪਣੇ ਅਰਾਮ ਦੇ ਥਾਂ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!