Psalms 133:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!