Psalms 133:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਸ ਖ਼ਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।