Psalms 133:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ। ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।
Punjabi Bible 2016 - ਪਵਿੱਤਰ ਬਾਈਬਲ O.V.
ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਈ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।