Psalms 134:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,