Psalms 134:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।