Psalms 135:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,