Psalms 135:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਾਵਾੜਿਆਂ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।