Psalms 135:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ। ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!