Psalms 135:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।