Psalms 135:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।