Psalms 135:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!