Psalms 135:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,