Psalms 135:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!