Psalms 135:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ, ਉਸ ਦੇ ਘਰ, ਯਰੂਸ਼ਲਮ ਤੋਂ। ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ, - ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!