Psalms 135:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸ ਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!