Psalms 135:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।