Psalms 135:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਯਹੋਵਾਹ ਮਹਾਨ ਹੈ! ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵੱਧੇਰੇ ਮਹਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।